ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੰਮ੍ਰਿਤਸਰ ਦੇ ਵਿੱਚ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਸਰਦਾਰ ਈਮਾਨ ਸਿੰਘ ਮਾਨ ਵੱਲੋਂ ਦੱਸਿਆ ਗਿਆ ਕਿ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਸਹੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਚੌਵੀ ਜੂਨ ਅੱਜ ਉਹ ਜੋ ਵੀ ਜਾਵੇ ਤਾਂ ਜੋ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਕ ਸਿਗਨੇਚਰ ਮੁਹਿੰਮ ਵੀ ਚਲਾਈ ਗਈ ਹੈ ਜਿਸ ਦੁਆਰਾ ਉਹ ਪਿੰਡ ਪਿੰਡ ਜਾ ਕੇ ਲੋਕਾਂ ਦੇ ਕੋਲੋਂ ਇਕ ਪੱਤਰ ਤੇ ਸਾਈਨ ਲੈ ਰਹੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਹ ਫੀਸਦੀ ਤੋਂ ਵੱਧ ਲੋਕਾਂ ਵੱਲੋਂ ਇਸ ਤੇ ਸਾਈਨ ਕੀਤੇ ਜਾ ਚੁੱਕੇ ਨੇ ਇਸ ਦੇ ਨਾਲ ਹੀ ਮਾਨ ਸਿੰਘ ਮਾਨ ਵੱਲੋਂ ਸਰਕਾਰ ਨੂੰ ਬਾਰਡਰ ਖੋਲ੍ਹਣ ਦੀ ਵੀ ਅਪੀਲ ਕੀਤੀ ਸਹੀ ਢੰਗ ਦੇ ਨਾਲ ਸੁਧਾਰ ਹੋ ਸਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਗੁਜਰਾਤੀਆਂ ਨੂੰ ਲਾਹਾ ਦੇਣ ਲਈ ਬਾਰਡਰ ਨਹੀਂ ਖੋਲ੍ਹ ਰਹੀਆਂ ਉਨ੍ਹਾਂ ਕਿਹਾ ਕਿ ਉਹ ਐੱਸਜੀਪੀਸੀ ਦੇ ਸੌ ਸਾਲਾ ਸ਼ਤਾਬਦੀ ਦੇ ਵਿੱਚ ਹਿੱਸਾ ਲੈਣਗੇ ਪਰ ਰੋਸ ਵਜੋਂ

Please follow and like us:

Similar Posts