ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਰਿਪੋਰਟ ਕੋਰੋਨਾ ਪਾਜ਼ਟਿਵ ਆਈ ਹੈ ਇਸ ਦੀ ਜਾਣਕਾਰੀ ਉਨ੍ਹਾਂ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਆਪਣੀ ਜਾਂਚ ਜ਼ਰੂਰ ਕਰਵਾਉਣ ਅਤੇ ਸਿਹਤ ਦਾ ਧਿਆਨ ਰੱਖਣ ।

Please follow and like us:

Similar Posts