ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਆਏ ਸਰਬੱਤ ਖ਼ਾਲਸਾ ਵੱਲੋਂ ਥਾਪੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੂੰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੀ ਰੋਕ ਲਿਆ  ਪੁਲੀਸ ਤੋਂ ਨਾਲ ਹੋਈ ਤਿੱਖੀ ਨੋਕ ਝੋਕ ਤੋਂ ਬਾਅਦ ਧਿਆਨ ਸਿੰਘ ਮੰਡ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੀ ਬੈਠ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ  ਅਤੇ ਉਸ ਤੋਂ ਬਾਅਦ ਧਿਆਨ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਰੂਬਰੂ ਹੋ ਕੇ ਸੰਦੇਸ਼ ਪੜ੍ਹਿਆ  ਅਤੇ ਗੱਲਬਾਤ ਕੀਤੀ|

Please follow and like us:

Similar Posts