ਕੇਂਦਰ ਨੇ ਜੰਤਰ ਮੰਤਰ ਤੇ ਲਗਾਈ ਧਾਰਾ 144

ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨ ਹੁਣ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਧਰਨਾ ਨਹੀਂ ਦੇ ਸਕਣਗੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਪਰ ਇਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਜੰਤਰ ਮੰਤਰ ਤੇ ਇਕੱਠ ਕਰਨ ਤੋਂ ਮਨਾਹੀ ਕਰ ਦਿੱਤੀ ਗਈ ਹੈ ਅਤੇ ਹੁਕਮ ਦਿੱਤੇ ਗਏ ਹਨ ਕਿ ਤੀਹ ਨਵੰਬਰ ਇਕੱਠ ਨਾ ਕੀਤਾ ਜਾਵੇ ਧਾਰਾ ਇੱਕ ਸੌ ਚੁਤਾਲੀ ਲਗਾਈ ਇਸ ਨਾਲ ਇਹ ਵੀ ਕਿਹਾ ਜਾ ਸਕਦਾ ਹੈ ਕਿ ਕੇਂਦਰ ਵੱਲੋਂ ਨਵਾਂ ਪੈਂਤੜਾ ਅਪਣਾਇਆ ਗਿਆ ਹੈ ਕਿਸਾਨਾਂ ਦੇ ਧਰਨੇ ਪ੍ਰਦਰਸ਼ਨਾਂ ਨੂੰ ਰੋਕਣ ਦੇ ਲਏ ਉਧਰ ਕਿਸਾਨਾਂ ਵੱਲੋਂ ਪਹਿਲਾਂ ਹੀ ਸਾਫ ਕਰ ਦਿੱਤਾ ਗਿਆ ਕਿ ਜਿੰਨੀ ਦੇਰ ਉਹ ਆਪਣਾ ਸੰਘਰਸ਼ ਜਾਰੀ ਰਖਣਗੇ

Please follow and like us:

Similar Posts