ਪਟਿਆਲਾ ਦੇ ਭਾਸ਼ਾ ਭਵਨ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ “ਪੰਜਾਬੀ ਹਫਤਾ” ਅਤੇ ਕਵੀ ਦਰਬਾਰ ਦੇ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਧ ਕੀਤੀ ਸ਼ਿਰਕਤ , ਅੱਜ ਪੰਜਾਬੀ ਹਫਤਾ ਦਿਵਸ ਮਨਾਇਆ ਜਾ ਰਿਹਾ ਹੈ।
ਭਾਸ਼ਾ ਭਵਨ ਵਿੱਚ ਇਸ ਸਾਰੇ ਮਾਮਲੇ ਬਾਰੇ ਕੈਬਨਿਟ ਮੰਤਰੀ ਸਾਧੂ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਪੰਜਾਬੀ ਹਫਤਾ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਮੈਨੂੰ ਬੁਲਾਇਆ ਗਿਆ ਹੈ| ਇਹ ਬਹੁਤ ਮਾਣ ਵਾਲੀ ਗੱਲ ਹੈ | ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਉਹਨਾਂ ਕਿਹਾ ਕੇ ਸਾਨੂੰ ਆਪਣੀ ਪੰਜਾਬੀ ਮਾਂ ਬੋਲੀ ਨੂੰ ਅੱਗੇ ਵਧਾਉਣ ਲਈ ਕਈ ਸ਼ਲਾਗਾ ਜੋਗ ਕੰਮ ਕਰਨੇ ਚਾਹੀਦੇ ਹਨ | ਕਿਸਾਨਾਂ ਬਾਰੇ ਪੁੱਛੇ ਜਾਨ ਤੇ ਉਹਨਾਂ ਦਸਿਆ ਕਿ, ਮੈਂ ਕਿਸਾਨਾਂ ਦੇ ਨਾਲ ਹਾਂ, ਸਾਡੀ ਸਮੁੱਚੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ।

Please follow and like us:

Similar Posts