ਧਰਨੇ ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ

ਪਟਿਆਲਾ ਧਰਨੇ ‘ਚ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਦਿਖਾਇਆ ਸ਼ੀਸ਼ਾ!

ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰ ਨੂੰ ਵੀ ਪਾਈਆਂ ਲਾਹਨਤਾਂ

ਪਟਿਆਲਾ ਕਿਸਾਨ ਧਰਨੇ ਦੇ ਤੀਜੇ ਦਿਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਜਿਸ ਦੀ ਅਗਵਾਈ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਕੀਤੀ । ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਫ ਸ਼ਬਦਾਂ ਚ ਜਿੱਥੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ, ਉੱਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਕੋਈ ਵੀ ਪ੍ਰਬੰਧ ਸਹੀ ਤਰੀਕੇ ਨਾਲ ਨਾ ਕੀਤੇ ਜਾਣ ਤੇ ਜਮ ਕੇ ਨਿਸ਼ਾਨੇ ਸਾਧੇ ।

Please follow and like us:

Similar Posts