ਪੰਜਾਬ ਸਰਕਾਰ ਹੈ ਘੁਟਾਲਿਆਂ ਦੀ ਸਰਕਾਰ

ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ,,, ਜਿਸ ਦੀ ਅਗਵਾਈ ਸਾਂਸਦ ਭਗਵੰਤ ਸਿੰਘ ਮਾਨ ਨੇ ਕੀਤੀ | ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਨੂੰ ਦਿੱਤੀ ਜਾਣ ਵਾਲੀ ਫਤਿਹ ਕਿੱਟ ਦੇ ਮਾਮਲੇ ਵਿਚ ਘੁਟਾਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ |

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸੂਬਾ ਇੰਚਾਰਜ ਜਰਨੈਲ ਸਿੰਘ ਨੇ ਆਖਿਆ ਹੈ ਕਿ ਕੈਪਟਨ ਸਰਕਾਰ ਨੂੰ ਭ੍ਰਿਸ਼ਟਾਚਾਰ ਦੀ ਆਦਤ ਪੈ ਗਈ ਹੈ। ਪਹਿਲਾਂ ਰੇਤ ਮਾਫੀਆ ਦੇ ਘੁਟਾਲੇ, ਨਸ਼ਾ ਮਾਫੀਆ, ਫਿਰ ਸਕਾਲਰਸ਼ਿਪ ਘੁਟਾਲਾ ਅਤੇ ਵੈਕਸੀਨ ਘੁਟਾਲਾ ਸ਼ਾਂਤ ਨਹੀਂ ਸੀ ਹੋਇਆ ਸੀ ਕਿ ਹੁਣ ਪੰਜਾਬ ਸਰਕਾਰ ਦਾ ਫਤਿਹ ਕਿੱਟ ਮਾਮਲੇ ਵਿਚ ਨਵਾਂ ਘੁਟਾਲਾ ਸਾਹਮਣੇ ਆ ਗਿਆ ਹੈ

Please follow and like us:

Similar Posts