ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਹੜਤਾਲ, ਪੰਜਾਬ ਸਰਕਾਰ ਖ਼ਿਲਾਫ਼ ਜਤਾਇਆ ਰੋਸ l

ਪੰਜਾਬ ਭਰ ਵਿੱਚ ਅੱਜ ਤੋਂ ਤਿੰਨ ਦਿਨਾਂ ਲਈ ਸਿਵਲ ਹਸਪਤਾਲ ਵਿੱਚ ਡਾਕਟਰ ਵਲੋਂ ਹੜਤਾਲ ਕੀਤੀ ਗਈ | ਫਿਰੋਜਪੁਰ ਦੇ ਸਿਵਲ ਹਸਪਤਾਲ ਵਿੱਚ ਡਾਕਟਰ ,ਸਪੇਸ਼ਲਿਸਟ ਡਾਕਟਰ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਦੇ ਨਾਲ ਸਿਹਤ ਕਰਮਚਾਰੀ, ਮੁਲਾਜ਼ਮ , ਦਰਜਾ ਚਾਰ ਕਰਮਚਾਰੀਆਂ ਵਲੋਂ ਵੀ ਇਸ ਰੋਸ ਪ੍ਰਦਰਸ਼ਨ ਵਿਚ ਹੀਸਾ ਲਿਆ ਗਿਆ ਅਤੇ ਪੰਜਾਬ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕੀਤਾ ਗਿਆ | ਓਪੀਡੀ ਆਦਿ ਮਿਲਾਕੇ ਇਹ 6 ਸੇਵਾਵਾਂ ਬੰਦ ਕੀਤੀਆਂ ਗਈਆਂ | ਡਾਕਟਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ 6ਵੇਂ ਪੇ ਕਮੀਸ਼ਨ ‘ਚ NPA ਵਿੱਚ ਕਟੌਤੀ ਕੀਤੀ ਗਈ ਹੈ ਜਿਸਨੂੰ ਲੈ ਕੇ ਰੋਸ਼ ਪ੍ਰਦਰਸ਼ਨ ਹੋ ਰਹੇ ਹਨ |

Please follow and like us:

Similar Posts