ਲੁਧਿਆਣਾ : ਇਸ ਵੇਲੇ ਦੀ ਵੱਡੀ ਖਬਰ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨਾਲ ਸਬੰਧਤ ਆ ਰਹੀ ਹੈ। ਚੋਣਾਂ ਦੇ ਇਸ ਮਾਹੌਲ ‘ਚ ਅਦਾਲਤ ਵੱਲੋਂ ਬੈਂਸ ਨੂੰ ਵੱਡੀ ਰਾਹਤ ਦਿੱਤੀ ਗਈ ਹੈ।ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਵੱਲੋਂ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਇੱਕ ਹਫਤੇ ਲਈ ਰੋਕ ਲਗਾ ਦਿੱਤੀ ਹੈ।
ਦੱਸਣਾ ਲਾਜ਼ਮੀ ਹੋ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਸੁਪਰੀਤ ਕੋਰ

ਟ ਨੇ ਬੈਂਸ ਨੂੰ ਰਾਹਤ ਦਿੰਦਿਆਂ ਇੱਕ ਹਫਤੇ ਲਈ ਰੋਕ ਲਗਾ ਦਿੱਤੀ ਸੀ । ਜਿਸ ਦੇ ਚਲਦਿਆਂ ਹੁਣ ਇੱਕ ਹਫਤੇ ਲਈ ਹੋਰ ਵਧਾ ਦਿੱਤਾ ਹੈ।ਜ਼ਿਕਰ ਏ ਖਾਸ ਹੈ ਕਿ 16 ਨਵੰਬਰ 2020 ਵਾਲੇ ਦਿਨ ਇੱਕ ਮਹਿਲਾ ਵੱਲੋਂ ਗੰਭੀਰ ਇਲਜ਼ਾਮ ਲਗਾਉਂਦਿਆਂ ਪੁਲਿਸ ਕਮਿਸ਼ਨਰ ਕੋਲ ਮਾਮਲਾ ਦਰਜ ਕਰਵਾਇਆ ਸੀ।

Please follow and like us:

Similar Posts