ਵੱਡਾ ਖੁਲਾਸਾ : ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਸੀ ਸਿਰਫ ਦੋ ਵਿਧਾਇਕਾਂ ਦਾ ਸਾਥ!

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ। ਜਿਸ ਦੇ ਚਲਦਿਆਂ ਹੁਣ ਜਦੋਂ ਇੱਕ ਪਾਸੇ ਕਾਂਗਰਸ ਪਾਰਟੀ ਅੰਦਰ ਦਲ ਬਦਲੂ ਰਾਜਨੀਤੀ ਤੇਜ਼ ਹੁੰਦੀ ਜਾ ਰਹੀ ਹੈ ਅਤੇ ਵੱਡੇ ਪੱਧਰ ‘ਤੇ ਆਗੂ ਪਾਰਟੀ ਦਾ ਸਾਥ ਛੱਡ ਕੇ ਜਾ ਰਹੇ ਹਨ ਤਾਂ ਉਸ ਸਮੇਂ ਸਾਬਕਾ ਕਾਂਗਰਸ ਪੰਜਾਬ ਪ੍ਰਧਾਨ ਸੁਨੀਲ … Continue reading ਵੱਡਾ ਖੁਲਾਸਾ : ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਸੀ ਸਿਰਫ ਦੋ ਵਿਧਾਇਕਾਂ ਦਾ ਸਾਥ!