ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨਾਲ ਜੁੜੀ ਹੋਈ ਹੈ। ਜੀ ਹਾਂ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ । ਇਹ ਕਾਰਵਾਈ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਕੀਤੀ ਗਈ ਹੈ । ਦੋਸ਼ ਹੈ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਤੋਂ ਬਾਅਦ ਖ਼ਿਲਾਫ਼ ਇਹ ਕਾਰਵਾਈ ਹੋਈ ਹੈ।


ਜਿਕਰ ਏ ਖਾਸ ਹੈ ਕਿ ਕੇਵਲ ਸਿੰਘ ਢਿੱਲੋਂ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ 2019 ਦੇ ਵਿੱਚ ਸੰਗਰੂਰ ਤੋਂ ਲੋਕ ਸਭਾ ਇਲੈਕਸ਼ਨ ਲੜੀ ਗਈ ਸੀ

Please follow and like us:

Similar Posts