
ਚੰਡੀਗੜ੍ਹ ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਹੋਈ ਆ ਰਹੀ ਹੈ।ਜਾਣਕਾਰੀ ਮੁਤਾਬਿਕ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਈਡੀ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਦੇਰ ਰਾਤ ਹਨੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅੱਜ ਸੀਬੀਆਈ ਕੋਰਟ ਵਿਚ ਪੇਸ਼ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ
