ਚੰਡੀਗੜ੍ਹ : ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਤਪਾ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਬਲਜੀਤ ਸਿੰਘ ਦਾ ਤਬਾਦਲਾ ਕੀਤਾ ਹੈ।  ਉਨ੍ਹਾਂ ਦੀ ਥਾਂ ਗੁਰਵਿੰਦਰ ਸਿੰਘ (ਜੇਆਰਟੀ/286,176/ਜੇ.ਆਰ.) ਨੂੰ ਨਵਾਂ ਡੀਐਸਪੀ ਨਿਯੁਕਤ ਕੀਤਾ ਹੈ।

ਇਹ  ਜਾਣਕਾਰੀ  ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇਦਿੱਤੀ ਹੇ। ਉਨ੍ਹਾਂ ਕਿਹਾ ਕਿ  ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਜੀਤ ਸਿੰਘ ਨੂੰ ਚੋਣਾਂ ਮੁਕੰਮਲ ਹੋਣ ਤੱਕ ਪੁਲਿਸ ਹੈਡਕੁਆਰਟਰ ਤੇ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

Please follow and like us:

Similar Posts